Sign in Welcome! Log into your account your username your password Forgot your password? Get help Create an account Create an account Welcome! Register for an account your email your username A password will be e-mailed to you. Password recovery Recover your password your email A password will be e-mailed to you. BusinessCelebrityEducation ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ ਸ਼ਨੀਚਰਵਾਰ 25 ਮਾਰਚ ਨੂੰ By: Red News National Date: March 17, 2023 ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ ਸ਼ਨੀਚਰਵਾਰ 25 ਮਾਰਚ ਨੂੰ ਮੋਹਾਲੀ 17 ਮਾਰਚ ( ਹਰਪ੍ਰੀਤ ਸਿੰਘ ਜੱਸੋਵਾਲ )ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਸਰਘੀ ਕਲਾ ਕੇਂਦਰ (ਰਜਿ.) ਮੁਹਾਲੀ ਵੱਲੋਂ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 25 ਮਾਰਚ 2023, ਦਿਨ ਸ਼ਨੀਚਰਵਾਰ ਸਵੇਰੇ 10.30 ਵਜੇ, ਲਾਅ ਭਵਨ, ਨੇੜੇ ਪੈਟਰੋਲ ਪੰਪ ਸੈਕਟਰ 37-ਏ, ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ।ਇਨ੍ਹਾਂ ਪੁਸਤਕਾਂ ਵਿਚ ਸ੍ਰੀ ਰਿਪੁਦਮਨ ਸਿੰਘ ਰੂਪ ਦਾ ਸਿਖਿਆ ਸੰਸਥਾਵਾਂ ਵਿਚ ਪਣਪ ਰਹੇ ਗੈਂਗਸਟਰਵਾਦ ਦੀ ਗੱਲ ਕਰਦਾ ਨਾਵਲ ‘ਪ੍ਰੀਤੀ’, ਉੇਨਾਂ ਦੇ ਪੁੱਤਰ ਰੰਜੀਵਨ ਸਿੰਘ ਦਾ ਭੱਖਦੇ ਸਮਾਜਿਕ ਮਸਲੇ ਉਭਾਰਦਾ ਕਾਵਿ-ਸੰਗ੍ਰਿਹ ‘ਸੁਰਖ਼ ਹਵਾਵਾਂ’ ਅਤੇ ਸ੍ਰੀ ਰੂਪ ਦੇ ਪੋਤਰੇ ਰਿਸ਼ਮਰਾਗ ਸਿੰਘ ਦੇ ਸਭਿਅਕ ਅਤੇ ਸੁੱਥਰੇ ਗੀਤਾਂ ਦੀ ਪੁਸਤਕ ‘ਇਕਤਰਫ਼ਾ’ ਸ਼ਾਮਿਲ ਹਨ।ਜ਼ਿਕਰਯੋਗ ਹੈ ਕਿ ਸ਼੍ਰੀ ਰੂਪ ਦੀਆਂ ਹੁਣ ਤੱਕ ਸਾਹਿਤ ਦੀਆਂ ਵਖ-ਵੱਖ ਵਿਧਾਵਾਂ ਦੀਆਂ ਦਰਜਨ ਦੇ ਕਰੀਬ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।ਰੰਜੀਵਨ ਸਿੰਘ ਇਸ ਤੋਂ ਪਹਿਲਾਂ ਸੰਤੋਖ ਸਿੰਘ ਧੀਰ ਦੀਆਂ 1975 ਵਿਚ ਇੰਗਲੈਂਡ ਫੇਰੀ ਦੌਰਾਨ ਆਪਣੇ ਛੋਟੇ ਭਰਾ ਰਿਪੁਦਮਨ ਸਿੰਘ ਰੂਪ ਨੂੰ ਲਿਖਿਆ ਚਿੱਠੀਆਂ ‘ਜਿਵੇਂ ਰਾਮ ਨੂੰ ਲਛਲਣ ਸੀ’ ਦਾ ਸੰਪਾਦਨ ਕਰ ਚੁੱਕਾ ਹੈ।ਅਤੇ ਰਿਸ਼ਮਰਾਗ ਸਿੰਘ ਦੀ ਇਹ ਪਲੇਠੀ ਪੁਸਤਕ ਹੈ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜਸਟਿਸ ਸ੍ਰੀ ਜਸਬੀਰ ਸਿੰਘ ਹੋਣਗੇ।ਇਸ ਮੌਕੇ ਪ੍ਰਧਾਨਗੀ ਰਾਸ਼ਟਰੀ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਸ੍ਰੀ ਸੁਖਜੀਤ ਕਰਨਗੇ। ਅਤੇ ਸਮਾਗਮ ਦੇ ਸੂਤਰਧਾਰ ਸ਼੍ਰੋਮਣੀ ਕਵੀ ਪ੍ਰੋਫੈਸਰ ਮਨਜੀਤ ਇੰਦਰਾ ਹੋਣਗੇ। Previous articleMP किरण ख़ैर के खिलाफ प्रदर्शन लगातार जारी अब AAP ने पुतला फूंका Next articleअक्षय ऊर्जा परियोजनाओं के विकास के लिए एसजेवीएन और आईओसीएल संयुक्त उद्यम बनाएंगे : नन्द लाल शर्मा Red News Nationalhttp://www.rednewsnational.com LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. Share post: FacebookTwitterPinterestWhatsApp SubscribeI want inI've read and accept the Privacy Policy. Popular ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ,ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ 11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ 10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਲਾਲਾਬਾਦ ‘ਚ 3 ਨਸ਼ਾ ਤਸਕਰ ਕਾਬੂ, 4 ਕਿਲੋ 155 ਗ੍ਰਾਮ ਹੈਰੋਇਨ ਬਰਾਮਦ More like thisRelated ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ,ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ Red News National - December 8, 2023 ਪਟਿਆਲਾ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪਟਿਆਲਾ ਜੇਲ ਵਿਚ... 11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ Red News National - December 8, 2023 ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ... ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ Red News National - December 8, 2023 ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪਿਛਲੇ... 10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ Red News National - December 8, 2023 ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ...