Editor-In-Chief

spot_imgspot_img

ਅਯੁੱਧਿਆ ਦੇ ਕੁਮਾਰਗੰਜ ਦੇ ਪਿਥਲਾ ਪਿੰਡ ਤੋਂ ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਗਏ ਇਕ ਹੀ ਪਰਿਵਾਰ ਦੇ 11 ਲੋਕ ਲਾਪਤਾ

Date:

Shimla,18 July,(Harpreet Singh Jassowal):-   ਅਯੁੱਧਿਆ ਦੇ ਕੁਮਾਰਗੰਜ ਦੇ ਪਿਥਲਾ ਪਿੰਡ ਤੋਂ ਹਿਮਾਚਲ ਪ੍ਰਦੇਸ਼ (Himachal Pradesh) ਦੇ ਕੁੱਲੂ ਮਨਾਲੀ (Kullu Manali) ਗਏ ਇਕ ਹੀ ਪਰਿਵਾਰ ਦੇ 11 ਲੋਕ ਲਾਪਤਾ ਹੋ ਗਏ ਹਨ। ਸਾਰਿਆਂ ਦੇ ਫੋਨ ਬੰਦ ਆ ਰਹੇ ਹਨ।ਪਰਿਵਾਰਕ ਮੈਂਬਰਾਂ ਨੂੰ ਡਰ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਬਿਆਸ ਦਰਿਆ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਬੱਸ ਸਮੇਤ ਸਾਰੇ ਲੋਕ ਕਿਸੇ ਹਾਦਸੇ ਦਾ ਸ਼ਿਕਾਰ ਨਾ ਹੋ ਗਏ ਹੋਣ।ਪਿਥਲਾ ਪਿੰਡ ਦਾ ਰਹਿਣ ਵਾਲਾ ਅਬਦੁਲ ਮਜੀਦ (62) ਆਪਣੇ ਜਵਾਈ ਰਹਿਬਰ ਅਤੇ ਪੂਰੇ ਪਰਿਵਾਰ ਸਮੇਤ ਕੁੱਲੂ ਮਨਾਲੀ ਵਿਚ ਮਜ਼ਦੂਰੀ ਕਰਦਾ ਹੈ। ਜੂਨ ਮਹੀਨੇ ਵਿੱਚ ਅਬਦੁਲ ਮਜੀਦ ਆਪਣੇ ਪਰਿਵਾਰ ਸਮੇਤ ਪਿੰਡ ਪਿਥਲਾ ਆਇਆ ਹੋਇਆ ਸੀ। 9 ਜੁਲਾਈ ਨੂੰ ਅਬਦੁਲ ਪਰਿਵਾਰ ਸਮੇਤ ਚੰਡੀਗੜ੍ਹ ਬੱਸ ਸਟੈਂਡ (Chandigarh Bus Stand) ਤੋਂ ਦੁਪਹਿਰ 2:40 ਵਜੇ ਰੋਡਵੇਜ਼ (Roadways) ਦੀ ਬੱਸ ਰਾਹੀਂ ਕੁੱਲੂ ਮਨਾਲੀ (Kullu Manali) ਲਈ ਰਵਾਨਾ ਹੋਇਆ ਸੀ,10 ਜੁਲਾਈ ਨੂੰ ਉਹਨਾਂ ਦਾ ਅਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਟੁੱਟ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...