Editor-In-Chief

spot_imgspot_img

ਸੂਬੇ ‘ਚ ਇੱਕ ਦਿਨ ‘ਚ ਪਰਾਲੀ ਸਾੜਨ ਦੇ 1150 ਕੇਸ ਆਏ ਸਾਹਮਣੇ

Date:

Chandigarh, 18 Nov, (Harpreet Singh Jassowal):-  ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) (ਐੱਨ.ਜੀ.ਟੀ.) ਦੀ ਸਖਤੀ ਤੋਂ ਬਾਅਦ ਪੰਜਾਬ ‘ਤੇ ਨਜ਼ਰ ਰੱਖਣ ਲਈ ਸੂਬੇ ਦੇ ਨਾਲ-ਨਾਲ ਕੇਂਦਰ ਦੀਆਂ ਕੁੱਲ 600 ਤੋਂ ਵੱਧ ਫਲਾਇੰਗ ਸਕੁਐਡ (Flying Squad) ਟੀਮਾਂ ਮੈਦਾਨ ‘ਚ ਹਨ,ਇਸ ਦੇ ਬਾਵਜੂਦ ਪੰਜਾਬ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ (Burning Stubble) ਦੀਆਂ 1150 ਘਟਨਾਵਾਂ ਦਰਜ ਕੀਤੀਆਂ ਗਈਆਂ,ਜਿਸ ਕਾਰਨ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀ ਕੁੱਲ ਗਿਣਤੀ 33,082 ਤੱਕ ਪਹੁੰਚ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...