Editor-In-Chief

spot_imgspot_img

ਪੰਜਾਬ ਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨ 22 ਅਗਸਤ ਨੂੰ ਚੰਡੀਗੜ੍ਹ ਕੂਚ ਕਰਨਗੀਆਂ

Date:

Chandigarh,21 Aug,(Harpreet Singh Jassowal):- ਪੰਜਾਬ ਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨ 22 ਅਗਸਤ ਨੂੰ ਚੰਡੀਗੜ੍ਹ (Chandigarh) ਕੂਚ ਕਰਨਗੀਆਂ। ਯੂਨੀਅਨ ਸਰਕਾਰ ਵੱਲੋਂ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਨਾ ਕਰਨ ਤੋਂ ਨਾਰਾਜ਼ ਹਨ। ਕਿਸਾਨਾਂ ਨੇ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕਰ ਰਹੇ ਹਨ। ਕਿਸਾਨ 22 ਅਗਸਤ ਨੂੰ ਸਵੇਰੇ 9 ਵਜੇ ਸ਼ੰਭੂ ਬਾਰਡਰ (Shambhu Border) ਤੋਂ ਟਰੈਕਟਰ-ਟਰਾਲੀ (Tractor-Trolley) ਲੈ ਕੇ ਚੰਡੀਗੜ੍ਹ ਰਵਾਨਾ ਹੋਣਗ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ (Bharatiya Kisan Union Shaheed Bhagat Singh) ਦੇ ਪ੍ਰਧਾਨ ਅਮਰਜੀਤ ਮੋਹੜੀ ਨੇ ਕਿਹਾ ਕਿ ਭਾਰੀ ਮੀਂਹ ਦੇ ਬਾਅਦ ਆਏ ਹੜ੍ਹ ਨੇ ਤਬਾਹੀ ਮਚਾਈ। ਹਰਿਆਣਾ ਤੇ ਪੰਜਾਬ ਦੀ ਲੱਖਾਂ ਏਕੜ ਜ਼ਮੀਨ ‘ਤੇ ਖੜ੍ਹੀ ਫਸਲ ਖਤਮ ਹੋ ਗਈ ਪਰ ਸਰਕਾਰ ਨੇ ਕਿਸਾਨਾਂ ਦੀ ਸਾਰ ਨਹੀਂ ਲਈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...