Editor-In-Chief

spot_imgspot_img

ਪੰਜਾਬ ਵਿਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਵੱਡਾ ਫੈਸਲਾ

Date:

ਚੰਡੀਗੜ੍ਹ, 12 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ,ਐਸੋਸੀਏਸ਼ਨ (Association) ਨੇ ਐਲਾਨ ਕੀਤਾ ਹੈ ਕਿ 15 ਤੋਂ 22 ਫਰਵਰੀ ਤੱਕ ਤੇਲ ਵਿਕਰੀ ਨਹੀਂ ਕੀਤੀ ਜਾਵੇਗੀ,ਦੱਸ ਦੇਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕਮਿਸ਼ਨਾਂ ਵਿਚ ਪਿਛਲੇ 7 ਸਾਲਾਂ ਤੋਂ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਗਿਆ ਹੈ,ਜਿਸ ਦੇ ਮੱਦੇਨਜ਼ਰ ਪੰਜਾਬ ਪੈਟਰੋਲੀਅਮ ਐਸੋਸੀਏਸ਼ਨ (Punjab Petroleum Association) ਵੱਲੋਂ ਇਹ ਫੈਸਲਾ ਲਿਆ ਗਿਆ ਹੈ,ਐਸੋਸੀਏਸ਼ਨ ਦੇ ਇਸ ਐਲਾਨ ਤੋਂ ਬਾਅਦ ਪੈਟਰੋਲ ਪੰਪਾਂ ‘ਤੇ ਮੁੜ ਤੋਂ ਲੰਬੀਆਂ ਕਤਾਰਾਂ ਲੱਗ ਸਕਦੀਆਂ ਹਨ,ਪੈਟਰੋਲ ਤੇ ਡੀਜ਼ਲ ਦੀ ਵਿਕਰੀ ਨਾ ਹੋਣ ਕਾਰਨ ਇਸ ਦਾ ਸਿੱਧਾ ਅਸਰ ਪੰਜਾਬ ਦੇ ਆਮ ਲੋਕਾਂ ਉਤੇ ਪਵੇਗਾ,ਇਸ ਲਈ ਪਹਿਲਾਂ ਤੋਂ ਹੀ ਵਾਹਨਾਂ ਵਿਚ ਤੇਲ ਪੁਆ ਕੇ ਰੱਖੋ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...