Editor-In-Chief

spot_imgspot_img

ਆਮ ਆਦਮੀ ਪਾਰਟੀ ਨੇ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ,ਭਾਜਪਾ ਦਾ ਇੱਕ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਿਲ

Date:

 ਆਮ ਆਦਮੀ ਪਾਰਟੀ ਨੇ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ,ਦੱਸ ਦਈਏ ਕਿ ਭਾਜਪਾ ਕੌਂਸਲਰ ਗੁਰਚਰਨਜੀਤ ਕਾਲਾ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ,ਚੰਡੀਗੜ੍ਹ ਦੇ ਹੈਲੋ ਮਾਜਰਾ ਤੋਂ ਗੁਰਚਰਨਜੀਤ ਕਾਲਾ ਭਾਜਪਾ ਦੇ ਕੌਂਸਲਰ ਸਨ,ਦੱਸ ਦਈਏ ਕਿ ਅੱਜ ਕੌਂਸਲਰ ਦੇ ਪੁੱਤਰ ਨੇ ਚੰਡੀਗੜ੍ਹ ਦੇ ਸੈਕਟਰ 31 ਦੇ ਥਾਣੇ ਵਿੱਚ ਪਿਤਾ ਦੀ ਗੁਮਸ਼ੁਦਾ ਹੋਣ ਦੀ ਰਿਪੋਰਟ ਲਿਖਵਾਈ ਸੀ,ਰਿਪੋਰਟ ਮੁਤਾਬਕ ਕੌਂਸਲਰ ਪਿਛਲੇ 2-3 ਦਿਨਾਂ ਤੋਂ ਘਰ ਨਹੀਂ ਆਇਆ ਸੀ,ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆਇਆ ਹੈ,ਕੌਂਸਲਰ ਦੀ ਇਕ ਫੋਟੋ ਸਾਹਮਣੇ ਆਈ ਹੈ,ਜਿਸ ਵਿਚ ਕੌਂਸਲਰ (Councilor) ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਗਏ ਹਨ,ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆਇਆ ਹੈ,ਕੌਂਸਲਰ ਦੀ ਇਕ ਫੋਟੋ ਸਾਹਮਣੇ ਆਈ ਹੈ,ਜਿਸ ਵਿਚ ਕੌਂਸਲਰ ਆਮ ਆਦਮੀ ਪਾਰਟੀ (Councilor Aam Aadmi Party) ‘ਚ ਸ਼ਾਮਲ ਹੋ ਗਏ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...