Editor-In-Chief

spot_imgspot_img

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਵੱਡੀ ਵਾਰਦਾਤ ਵਾਪਰੀ,ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Date:

Jandiala Guru,27 Aug,(Harpreet Singh Jassowal):-  ਅੰਮ੍ਰਿਤਸਰ (Amritsar) ਦੇ ਜੰਡਿਆਲਾ ਗੁਰੂ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਹੈ,ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ (Sheikhupura Mohalla) ਵਿਚ ਸਥਿਤ ਇਕ ਸੈਲੂਨ (Salon) ਦੀ ਦੁਕਾਨ ਵਿਚ ਬੈਠੇ ਇਕ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਤੋਂ ਬਾਅਦ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ,ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ,ਮ੍ਰਿਤਕ ਦੀ ਪਛਾਣ ਰਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ (Jandiala Guru) ਵਜੋਂ ਹੋਈ ਹੈ। ਇਸ ਖਬਰ ਦੇ ਫੈਲਦੇ ਹੀ ਸ਼ਹਿਰ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ। 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...