Editor-In-Chief

spot_imgspot_img

ਰੋਜ਼ੀ ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Date:

ਅੰਮ੍ਰਿਤਸਰ,25 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਰੋਜ਼ੀ ਰੋਟੀ ਲਈ ਪੁਰਤਗਾਲ (Portugal) ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ,ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ (27) ਪੁੱਤਰ ਪਰਮਜੀਤ ਸਿੰਘ ਵਜੋਂ ਹੋਈ,ਮ੍ਰਿਤਕ ਨੌਜਵਾਨ ਅੰਮ੍ਰਿਤਸਰ (Amritsar) ਦੇ ਪੱਲ੍ਹਾ ਦਾ ਰਹਿਣ ਵਾਲਾ ਸੀ,ਤਕ ਕੁਲਦੀਪ ਨਵੰਬਰ 2022 ਵਿਚ ਪੁਰਤਗਾਲ ਵਿਖੇ ਚੰਗੇ ਭਵਿੱਖ ਲਈ ਗਿਆ ਸੀ,ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ,ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ,ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਏਅਰਪੋਰਟ (Delhi Airport) ਤੱਕ ਪੁੱਜਣ ਉਪਰੰਤ ਦੇਰ ਰਾਤ ਤੱਕ ਪਿੰਡ ਪੁੱਜਣ ’ਤੇ ਅੱਜ 25 ਸਤੰਬਰ ਨੂੰ ਉਸ ਦਾ ਸਸਕਾਰ ਪਿੰਡ ਪੱਲ੍ਹਾ ਵਿਖੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...