Editor-In-Chief

spot_imgspot_img

ਦਿੱਲੀ ਦੇ ਉਦਯੋਗ ਨਗਰ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਸਵੇਰੇ,ਪਲਾਸਟਿਕ ਫੈਕਟਰੀ ‘ਚ ਲੱਗੀ ਭਿ.ਆਨਕ ਅੱ.ਗ

Date:

ਦਿੱਲੀ,13 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਦਿੱਲੀ ਦੇ ਉਦਯੋਗ ਨਗਰ ਮੈਟਰੋ ਸਟੇਸ਼ਨ (Metro Station) ਨੇੜੇ ਸ਼ੁੱਕਰਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਸਥਿਤ ਇਕ ਪਲਾਸਟਿਕ ਫੈਕਟਰੀ (Plastic Factory) ‘ਚ ਭਿਆਨਕ ਅੱਗ ਲੱਗ ਗਈ,ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ,ਅੱਗ ਪੂਰੀ ਫੈਕਟਰੀ ਵਿਚ ਦਿਖਾਈ ਦੇ ਰਹੀ ਸੀ,ਅਸਮਾਨ ਵਿੱਚ ਕਾਲੇ ਧੂੰਏਂ ਦਾ ਬੱਦਲ ਛਾਇਆ ਹੋਇਆ ਸੀ।
ਜਿਵੇਂ ਹੀ ਅੱਗ ਲੱਗੀ,ਤੁਰੰਤ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ ਗਈ,ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ,ਫਾਇਰ ਬ੍ਰਿਗੇਡ (Fire Brigade) ਦੀਆਂ ਕੁੱਲ 26 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ,ਫਿਲਹਾਲ ਇਸ ਮਾਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ,ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸਵੇਰੇ 6 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ,ਜਿਸ ਤੋਂ ਬਾਅਦ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਅੱਗ ਬੁਝਾਊ ਗੱਡੀਆਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...