Editor-In-Chief

spot_imgspot_img

ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ,ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਹੀ ਦੁਬਈ ਗਿਆ ਸੀ

Date:

Phillor,10 Aug,(Harpreet Singh Jassowal):- ਅਨੇਕਾਂ ਪੰਜਾਬੀ ਨੌਜਵਾਨ (Punjabi Youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ,ਅਜਿਹਾ ਹੀ ਮਾਮਲਾ ਦੁਬਈ (Dubai) ਤੋਂ ਸਾਹਮਣੇ ਆਇਆ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਨਾਲ ਮੌਤ ਹੋ ਗਈ,ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਵੜਿੰਗ ਸੂਬਾ ਸਿੰਘ,ਜ਼ਿਲ੍ਹਾ ਤਰਨਤਾਰਨ (Tarn Taran) ਵਜੋਂ ਹੋਈ ਹੈ,ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਹੀ ਦੁਬਈ (Dubai) ਗਿਆ ਸੀ,ਮ੍ਰਿਤਕ ਨੌਜਵਾਨ ਅਪਣੇ ਪਿੱਛੇ ਛੋਟਾ ਬੱਚਾ ਅਤੇ ਬੇਸਹਾਰਾ ਪਤਨੀ ਨੂੰ ਛੱਡ ਗਿਆ ਹੈ,ਪੀੜਤ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ (Punjab Govt) ਪਾਸੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਹਿਯੋਗ ਦੀ ਕੀਤੀ ਮੰਗ ਕੀਤੀ ਹੈ,ਤਾਂ ਜੋ ਉਹ ਅੰਤਿਮ ਰਸਮਾਂ ਕਰ ਸਕਣ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...