Editor-In-Chief

spot_imgspot_img

ਹਰਿਆਣਾ ਵਿਚ Aam Aadmi Party ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਅਸਤੀਫਾ ਦੇ ਦਿਤਾ

Date:

ਚੰਡੀਗੜ੍ਹ, 18 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਹਰਿਆਣਾ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਅਸਤੀਫਾ ਦੇ ਦਿਤਾ ਹੈ,ਉਨ੍ਹਾਂ ਨੇ ਅਪਣਾ ਅਸਤੀਫ਼ਾ ਆਮ ਆਦਮੀ ਪਾਰਟੀ (Aam Aadmi Party)  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਭੇਜਿਆ ਹੈ,ਉਨ੍ਹਾਂ ਅਸਤੀਫ਼ੇ ਵਿਚ ਲਿਖਿਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਹੱਥ ਮਿਲਾਇਆ ਹੈ,ਮੇਰੀ ਜ਼ਮੀਰ ਇਸ ਦੀ ਗਵਾਹੀ ਨਹੀਂ ਦਿੰਦੀ,ਭਲਕੇ ਦਿੱਲੀ ਜਾਂ ਚੰਡੀਗੜ੍ਹ ਵਿਚ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ,ਪਾਰਟੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ (Lok Sabha Elections) ਵਿਚ ਸਿਰਸਾ ਤੋਂ ਉਮੀਦਵਾਰ ਬਣਾ ਸਕਦੀ ਹੈ,ਇਸ ਤੋਂ ਪਹਿਲਾਂ 5 ਜਨਵਰੀ ਨੂੰ ‘ਆਮ ਆਦਮੀ ਪਾਰਟੀ’ (Aam Aadmi Party) ਦੀ ਹਰਿਆਣਾ ਇਕਾਈ ਦੀ ਉਪ ਪ੍ਰਧਾਨ ਚਿਤਰਾ ਸਰਵਰਾ ਅਪਣੇ ਪਿਤਾ ਨਿਰਮਲ ਸਿੰਘ ਨਾਲ ਕਾਂਗਰਸ ‘ਚ ਸ਼ਾਮਲ ਹੋ ਗਈ ਸੀ,ਇਸ ਲਈ ਮੈਂ ਚੋਣ ਸ਼ਿਕਾਇਤ ਕਮੇਟੀ ਦੇ ਚੇਅਰਮੈਨ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਮੈਂ ਹਰਿਆਣਾ ਅਤੇ ਭਾਰਤ ਦੇਸ਼ ਦੀ ਬਿਹਤਰੀ ਲਈ ਕੰਮ ਕਰਦਾ ਰਹਾਂਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...