Editor-In-Chief

spot_imgspot_img

ਸਾਬਕਾ ਆਈ.ਪੀ.ਐਸ ਅਧਿਕਾਰੀ ਅਤੇ ਅੰਮ੍ਰਿਤਸਰ ਤੋਂ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ਉਤੇ ਵੱਡੇ ਸਵਾਲ

Date:

ਅੰਮ੍ਰਿਤਸਰਹ,20 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸਾਬਕਾ ਆਈ.ਪੀ.ਐਸ ਅਧਿਕਾਰੀ ਅਤੇ ਅੰਮ੍ਰਿਤਸਰ ਤੋਂ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ (AAP MLA Kunwar Vijay Pratap) ਨੇ ਆਪਣੀ ਹੀ ਸਰਕਾਰ ਉਤੇ ਵੱਡੇ ਸਵਾਲ ਚੁੱਕ ਦਿੱਤੇ ਹਨ,ਉਨ੍ਹਾਂ ਨੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸਾਂਝੀਆਂ ਕਰਦੇ ਹੋਏ ਗੰਭੀਰ ਦੋਸ਼ ਲਗਾਏ ਹਨ,ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿਚ ਇਨਸਾਫ ਨੂੰ ਲੈ ਕੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਰਕਾਰ ਨੂੰ ਘੇਰਿਆ ਹੈ,ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਵੀਡੀਓ ਸਾਂਝੀਆਂ ਕਰਦੇ ਹੋਏ ਲਿਖਿਆ ਹੈ-ਜਦੋਂ ਮੈਂ IPS ਤੋਂ ਇਸਤੀਫ਼ਾ ਦਿੱਤਾ ਸੀ April 2021. ਮੈਂ ਵੀ ਤੁਹਾਡੀ ਗੱਲ ਉਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ।

ਅੱਜ SIT ਤੁਹਾਡੀ ਹੈ,ਅੱਜ Home Minister ਤੁਸੀਂ ਹੋ,ਗਵਾਹਾਂ ਨੂੰ SIT ਮੁਕਰਾ ਰਹੀ ਹੈ,ਦੁਬਰਾ ਉਨ੍ਹਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ,ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ,ਮੈਂ ਨਿੱਜੀ ਵਕੀਲਾਂ ਨੂੰ ਨਾਲ ਲੈ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ,ਮੈਨੂੰ ਜਾਣਬੂਝ ਕੇ ਜਲੀਲ ਕੀਤਾ ਜਾ ਰਿਹਾ ਹੈ,ਦੋਸ਼ੀ ਸਰਕਾਰੀ ਤੰਤਰ ਉਤੇ ਹਾਵੀ ਹੋ ਗਏ,ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ,ਪਰ ਆਖ਼ਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੀ ਅਦਾਲਤ ਵਿੱਚ ਹੋਣਾ ਹੈ,ਮੇਰੀ ਜੰਗ ਜਾਰੀ ਰਹੇਗੀ,ਹਰ ਤਸ਼ੱਦਦ ਸਹਿਣ ਲਈ ਤਿਆਰ ਹਾਂ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...