Editor-In-Chief

spot_imgspot_img

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ Mohali Court ‘ਚ ਹੋਈ ਪੇਸ਼,ਮਿਲਿਆ 3 ਦਿਨਾਂ ਦਾ ਰਿਮਾਂਡ

Date:

ਚੰਡੀਗੜ੍ਹ, 27 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੂੰ ਈਡੀ (ED) ਨੇ ਕੋਰਟ ਵਿਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ,ਮੋਹਾਲੀ ਕੋਰਟ (Mohali Court) ਨੇ ਗੱਜਣਮਾਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ,ਇਸ ਤੋਂ ਪਹਿਲਾਂ ਜਸਵੰਤ ਸਿੰਘ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਦੇ ਬਾਅਦ 4 ਦਿਨ ਦੇ ਰਿਮਾਂਡ ‘ਤੇ ਚੱਲ ਰਹੇ ਸਨ।

ਈਡੀ (ED) ਨੇ 6 ਦਸੰਬਰ ਨੂੰ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਉਨ੍ਹਾਂ ਦੇ ਮਾਲੇਰਕੋਟਲਾ ਦਫਤਰ ਤੋਂ ਗ੍ਰਿਫਤਾਰ ਕੀਤਾ ਸੀ,ਮੈਡੀਕਲ ਕਰਵਾਇਆ ਗਿਆ ਤਾਂ ਵਿਧਾਇਕ ਨੇ ਛਾਤੀ ਵਿਚ ਦਰਦ ਦੀ ਸ਼ਿਕਾਇਤ ਕੀਤੀ,ਇਸ ਦੇ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ,ਉਥੋਂ ਉਨ੍ਹਾਂ ਦੀ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ (PGI Ref) ਕਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...