Editor-In-Chief

spot_imgspot_img

ਅਫਗਾਨਿਸਤਾਨ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਨੇ ਮਚਾਈ ਤਬਾਹੀ

Date:

Afghanistan,24 July,(Harpreet Singh Jassowal):- ਮੱਧ ਅਫਗਾਨਿਸਤਾਨ ‘ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਕਾਰਨ ਹੁਣ ਤੱਕ 31 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 40 ਤੋਂ ਵੱਧ ਲੋਕ ਲਾਪਤਾ ਹਨ,ਏਐਫਪੀ (AFP) ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਤਾਲਿਬਾਨ ਦੇ ਆਫਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ ਸ਼ਫੀਉੱਲ੍ਹਾ ਰਹੀਮੀ ਨੇ ਐਤਵਾਰ ਨੂੰ ਕਿਹਾ ਕਿ 74 ਲੋਕ ਜ਼ਖਮੀ ਹੋਏ ਹਨ ਅਤੇ ਘੱਟੋ-ਘੱਟ 41 ਲਾਪਤਾ ਹਨ।

ਅਫਗਾਨਿਸਤਾਨ (Afghanistan) ਦੇ ਸੱਤ ਸੂਬਿਆਂ ‘ਚ ਭਾਰੀ ਮੌਸਮੀ ਬਾਰਸ਼ ਕਾਰਨ ਆਏ ਹੜ੍ਹਾਂ ਨੇ 606 ਰਿਹਾਇਸ਼ੀ ਘਰਾਂ ਦੇ ਨਾਲ-ਨਾਲ ਸੈਂਕੜੇ ਏਕੜ ਵਾਹੀਯੋਗ ਜ਼ਮੀਨ ਨੂੰ ਅੰਸ਼ਕ ਜਾਂ ਪੂਰੀ ਤਰ੍ਹਾਂ ਨਾਲ ਨੁਕਸਾਨ ਪਹੁੰਚਾਇਆ ਹੈ,ਤਾਲਿਬਾਨ (Taliban) ਦੇ ਆਫ਼ਤ ਪ੍ਰਬੰਧਨ ਰਾਜ ਮੰਤਰਾਲੇ ਨੇ ਵੀ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ 2023 ਦੀ ਸ਼ੁਰੂਆਤ ਤੋਂ ਲੈ ਕੇ,ਵੱਖ-ਵੱਖ ਸੂਬਿਆਂ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲਗਪਗ 1,00,000 ਪਰਿਵਾਰਾਂ ਨੂੰ ਭੋਜਨ ਅਤੇ ਨਕਦ ਸਹਾਇਤਾ ਮਿਲੀ ਹੈ,ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਚਾਰ ਮਹੀਨਿਆਂ ਵਿਚ ਕੁਦਰਤੀ ਆਫ਼ਤਾਂ ਵਿਚ ਘੱਟੋ-ਘੱਟ 214 ਲੋਕਾਂ ਦੀ ਮੌਤ ਹੋ ਚੁੱਕੀ ਹੈ,ਜਿਸ ਵਿਚ ਹੜ੍ਹ ਨਾਲ ਸਬੰਧਤ ਤਾਜ਼ਾ ਮੌਤਾਂ ਵੀ ਸ਼ਾਮਲ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...