Editor-In-Chief

spot_imgspot_img

ਇਜ਼ਰਾਈਲ ਵੱਲੋਂ ਗਾਜ਼ਾ ਸ਼ਹਿਰ ਦੇ ਇਕ ਹਸਪਤਾਲ ’ਤੇ ਕੀਤੇ ਹਵਾਈ ਹਮਲੇ ਵਿਚ ਸੈਂਕੜੇ ਲੋਕਾਂ ਦੇ ਮਰਨ ਦੀ ਖਬਰ

Date:

ਤੇਲ ਅਵੀਵ, 18 ਅਕਤੂਬਰ, 2023,(ਹਰਪ੍ਰੀਤ ਸਿੰਘ ਜੱਸੋਵਾਲ):-  ਇਜ਼ਰਾਈਲ ਵੱਲੋਂ ਗਾਜ਼ਾ ਸ਼ਹਿਰ ਦੇ ਇਕ ਹਸਪਤਾਲ ’ਤੇ ਕੀਤੇ ਹਵਾਈ ਹਮਲੇ ਵਿਚ ਸੈਂਕੜੇ ਲੋਕਾਂ ਦੇ ਮਰਨ ਦੀ ਖਬਰ ਹੈ,ਹਮਾਸ ਦੇ ਕਬਜ਼ੇ ਵਾਲੇ ਇਲਾਕੇ ਵਿਚ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਅਲ ਅਹਿਲੀ ਅਲ ਅਰਾਬੀ ਹਸਪਤਾਲ (Hospital) ’ਤੇ ਹੋਏ ਹਮਲੇ ਵਿਚ 300 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ,ਸ਼ੁਰੂਆਤ ਵਿਚ ਮੌਤਾਂ ਦੀ ਗਿਣਤੀ 500 ਦੱਸੀ ਜਾ ਰਹੀ ਸੀ,ਹਸਪਤਾਲ (Hospital) ਹਮਾਸ ਵੱਲੋਂ ਚਲਾਇਆ ਜਾ ਰਿਹਾ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...