Editor-In-Chief

spot_imgspot_img

Haryana Schools Reopen: ਹਰਿਆਣਾ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਰਦੀ ਰੁੱਤ ਛੁੱਟੀ ਬਾਅਦ 16 ਜਨਵਰੀ, 2024 ਤੋਂ ਕਲਾਸ 4 ਤੋਂ 12ਵੀਂ ਦੇ ਵਿਦਿਆਰਥੀਆਂ ਲਈ ਮੁੜ ਖੋਲੇ ਜਾਂਣਗੇ

Date:

ਚੰਡੀਗੜ੍ਹ, 15 ਜਨਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਹਰਿਆਣਾ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਰਦੀ ਰੁੱਤ ਛੁੱਟੀ ਬਾਅਦ 16 ਜਨਵਰੀ, 2024 ਤੋਂ ਕਲਾਸ 4 ਤੋਂ 12ਵੀਂ ਦੇ ਵਿਦਿਆਰਥੀਆਂ ਲਈ ਮੁੜ ਖੋਲੇ ਜਾਂਣਗੇ,ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਕੂਲ ਸਿਖਿਆ ਮੁੱਖ ਦਫਤਰ ਵੱਲੋਂ ਇਸ ਸਬੰਧ ਇਕ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਕਲਾਸ ਇਕ ਤੋਂ ਤਿੰਨ ਦੇ ਲਈ ਸਰਦੀ ਰੁੱਤ ਛੁੱਟੀ ਨੂੰ 20 ਜਨਵਰੀ ਤਕ ਵਧਾ ਦਿੱਤਾ ਗਿਆ ਸੀ,ਸਕੂਲ ਪ੍ਰਬੰਧਕ ਜਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner) ਨਾਲ ਸੰਪਰਕ ਕਰ ਕਲਾਸ 4 ਤੋਂ 5ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਜਾਂ ਨਾ ਖੋਲਣ ਬਾਰੇ ਫੈਸਲਾ ਲੈ ਸਕਦੇ ਹਨ,ਸਰੇ ਵਿਦਿਅਕ ਤੇ ਗੈਰ-ਵਿਦਿਅਕ ਸਟਾਫ ਲਈ 16 ਜਨਵਰੀ ਤੋਂ ਪਹਿਲਾਂ ਦੀ ਤਰ੍ਹਾ ਸਕੂਲ ਵਿਚ ਮੌਜੂਦ ਹੋਣਾ ਜਰੂਰੀ ਹੋਵੇਗਾ,ਸਾਰੇ ਸਕੂਲਾਂ ਦਾ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...