Editor-In-Chief

spot_imgspot_img

ਏਸ਼ੀਆਈ ਖੇਡਾਂ 2023 ‘ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ

Date:

ਚੰਡੀਗੜ੍ਹ,26 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਭਾਰਤੀ ਪੁਰਸ਼ ਟੀਮ ਨੇ ਸਿੰਗਾਪੁਰ (Singapore) ਖਿਲਾਫ ਵੱਡੀ ਜਿੱਤ ਦਰਜ ਕੀਤੀ ਹੈ,ਭਾਰਤ ਨੇ ਇਹ ਮੈਚ 16-1 ਦੇ ਫਰਕ ਨਾਲ ਆਪਣੇ ਨਾਂ ਕੀਤਾ,ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਉਜ਼ਬੇਕਿਸਤਾਨ ਖਿਲਾਫ 16-0 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ,ਭਾਰਤ ਦਾ ਅਗਲਾ ਮੈਚ ਜਾਪਾਨ ਦੇ ਨਾਲ ਹੈ,ਏਸ਼ੀਆਈ ਖੇਡਾਂ 2023 (Asian Games 2023) ਵਿਚ ਭਾਰਤ ਦਾ ਪ੍ਰਦਰਸ਼ਨ ਚੰਗਾ ਰਿਹਾ ਹੈ,ਪਹਿਨ ਦਿਨ ਦੇਸ਼ ਨੂੰ 5 ਤੇ ਦੂਜੇ ਦਿਨ 6 ਤਮਗੇ ਮਿਲੇ,ਭਾਰਤ ਕੁੱਲ 11 ਤਮਗਿਆਂ ਨਾਲ 5ਵੇਂ ਸਥਾਨ ‘ਤੇ ਹੈ,ਭਾਰਤ ਕੋਲ ਦੋ ਸੋਨ,ਤਿੰਨ ਚਾਂਦੀ ਤੇ 6 ਖਾਂਸੇਦੇ ਤਮਗੇ ਹਨ।ਤਜੇ ਦਿਨ ਵੀ ਭਾਰਤੀ ਖਿਡਾਰੀਆਂ ਤੋਂ ਕਈ ਤਮਗਿਆਂ ਦ ਉਮੀਦ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਰਦੀਆਂ ‘ਚ ਬੱਚਿਆਂ ਨੂੰ ਜ਼ਰੂਰ ਖਵਾਓ ਗਾਜਰ

ਚੰਡੀਗੜ੍ਹ, 03 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸਰਦੀ ਦੀਆਂ ਸਬਜ਼ੀਆਂ...

ਸ੍ਰੋਮਣੀ ਅਕਾਲੀ ਦਲ ਦਾ ਆਈ ਟੀ ਵਿੰਗ ਦਾ ਪ੍ਰਧਾਨ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਘੱਗਾ/ਪਾਤੜਾਂ,3 ਦਸੰਬਰ,2023,(ਹਰਪ੍ਰੀਤ ਸਿੰਘ ਜੱਸੋਵਾਲ):-  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ...

ਸ਼੍ਰੋਮਣੀ ਅਕਾਲੀ ਦਲ ਦਾ ਵਫਦ 4 ਦਸੰਬਰ ਨੂੰ ਜੇਲ੍ਹ ਅੰਦਰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ,02 ਦਸੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪਟਿਆਲਾ ਜੇਲ੍ਹ ਅੰਦਰ ਫਾਂਸੀ...