Editor-In-Chief

spot_imgspot_img

ਗੁਰਦਾਸਪੁਰ ‘ਚ 18 ਸਾਲ ਦੇ ਲੜਕੇ ਦੀ ਹੱਤਿਆ,ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

Date:

Batala,30 July,(Harpreet Singh Jassowal):-  ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ (Batala) ਦੇ ਪਿੰਡ ਲੌਂਗੋਵਾਲ ਖੁਰਦ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਕੁਝ ਨੌਜਵਾਨਾਂ ਨੇ ਮਾਤਾ-ਪਿਤਾ ਦੇ ਇਕਲੌਤੇ 18 ਸਾਲਾ ਪੁੱਤਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਲੋਕ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲੈ ਗਏ,ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ (Amritsar Ref) ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਸ਼ਨੀਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦੀ ਵੀਡੀਓ (Video) ਵੀ ਸਾਹਮਣੇ ਆਈ ਹੈ,ਜਿਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 18 ਸਾਲਾ ਆਰੀਅਨ ਵਜੋਂ ਹੋਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...