Editor-In-Chief

spot_imgspot_img

ਜਲੰਧਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ, 560 ਸਬ ਇੰਸਪੈਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ,ਭਰਤੀ ਪ੍ਰਕਿਰਿਆ ਪਿਛਲੇ ਸਾਲ ਅਗਸਤ ਮਹੀਨੇ ਸ਼ੁਰੂ ਕੀਤੀ ਗਈ ਸੀ

Date:

ਜਲੰਧਰ,09 ਸਤੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਜਲੰਧਰ ਸਥਿਤ ਪੰਜਾਬ ਆਰਮਡ ਪੁਲਿਸ ਹੈੱਡਕੁਆਰਟਰ (Punjab Armed Police Headquarters) ਵਿਖੇ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ 560 ਨਵੇਂ ਨਿਯੁਕਤ ਸਬ-ਇੰਸਪੈਕਟਰਾਂ (Sub-Inspectors) ਨੂੰ ਨਿਯੁਕਤੀ ਪੱਤਰ ਵੰਡੇ,ਇਨ੍ਹਾਂ ਦੀ ਭਰਤੀ ਪ੍ਰਕਿਰਿਆ ਪਿਛਲੇ ਸਾਲ ਅਗਸਤ ਮਹੀਨੇ ਸ਼ੁਰੂ ਕੀਤੀ ਗਈ ਸੀ,ਜ਼ਿਲ੍ਹਾ ਪੁਲਿਸ ਵਿੱਚ 81 ਸਬ-ਇੰਸਪੈਕਟਰ, 85 ਆਰਮਡ ਪੁਲਿਸ, 257 ਇਨਵੈਸਟੀਗੇਸ਼ਨ SI ਅਤੇ 84 ਇੰਟੈਲੀਜੈਂਸ ਕਾਡਰ ਦੇ ਉਮੀਦਵਾਰ ਸ਼ਾਮਲ ਹਨ।

Image

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1700 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ,2,75000 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੜਕ ਸੁਰੱਖਿਆ ਬਲ ਰੱਖਣ ਵਾਲਾ ਪਹਿਲਾ ਸੂਬਾ ਹੋਵੇਗਾ,SSF ਨਾਲ ਅਸੀਂ ਹਰ ਸਾਲ 2500 ਲੋਕਾਂ ਦੀ ਜਾਨ ਬਚਾਉਣ ਦੇ ਯੋਗ ਹੋਵਾਂਗੇ,ਉਨ੍ਹਾਂ ਦੱਸਿਆ ਕਿ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 35,848 ਹੋ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...