Editor-In-Chief

spot_imgspot_img

ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ

Date:

ਚੰਡੀਗੜ੍ਹ, 29 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ,ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ,ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ 2023 (Asian Games 2023) ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ,ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ 2023 ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ,ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ,ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ,ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ,ਫਤਿਹਗੜ੍ਹ ਸਾਹਿਬ (Fatehgarh Sahib) ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ 2023 ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ (Air Pistol Team) ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...