Editor-In-Chief

spot_imgspot_img

ICC World Cup 2023: ਬੰਗਲਾਦੇਸ਼ ਦੀ ਟੀਮ ਅੱਜ ਪਹੁੰਚੇਗੀ ਧਰਮਸ਼ਾਲਾ

Date:

ਚੰਡੀਗੜ੍ਹ, 03 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਵਿਸ਼ਵ ਕੱਪ ਦੇ ਮੈਚਾਂ ਲਈ ਬੰਗਲਾਦੇਸ਼ ਦੀ ਟੀਮ ਮੰਗਲਵਾਰ ਦੁਪਹਿਰ ਕਰੀਬ 3 ਵਜੇ ਗਾਗਲ ਦੇ ਕਾਂਗੜਾ ਹਵਾਈ ਅੱਡੇ ‘ਤੇ ਪਹੁੰਚੇਗੀ,ਬੁੱਧਵਾਰ ਨੂੰ ਅਫਗਾਨਿਸਤਾਨ ਦੀ ਟੀਮ ਵੀ ਕਰੀਬ 3 ਵਜੇ ਕਾਂਗੜਾ ਏਅਰਪੋਰਟ ਪਹੁੰਚੇਗੀ। ਦੋਵਾਂ ਟੀਮਾਂ ਵਿਚਾਲੇ 7 ਅਕਤੂਬਰ ਨੂੰ ਮੈਚ ਹੋਵੇਗਾ,ਨਿਊਜ਼ੀਲੈਂਡ ਨਾਲ 22 ਅਕਤੂਬਰ ਨੂੰ ਹੋਣ ਵਾਲੇ ਮੈਚ ਲਈ ਭਾਰਤੀ ਟੀਮ 20 ਅਕਤੂਬਰ ਨੂੰ ਧਰਮਸ਼ਾਲਾ ਪਹੁੰਚੇਗੀ,ਸਾਰੀਆਂ ਟੀਮਾਂ ਦੇ ਠਹਿਰਣ ਲਈ ਧਰਮਸ਼ਾਲਾ ਅਤੇ ਆਸ-ਪਾਸ ਦੇ ਵੱਖ-ਵੱਖ ਹੋਟਲਾਂ ਵਿੱਚ ਪ੍ਰਬੰਧ ਕੀਤੇ ਗਏ ਹਨ,ਬੰਗਲਾਦੇਸ਼ (Bangladesh) ਦੀ ਟੀਮ 4 ਅਤੇ 5 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਅਭਿਆਸ ਕਰੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...