Editor-In-Chief

spot_imgspot_img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਰਾਸ਼ਟਰੀ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਬੈਸਟਿਲ ਡੇਅ ਪਰੇਡ ਲਈ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ

Date:

Paris,15 July,(Harpreet Singh Jassowal):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਰਾਸ਼ਟਰੀ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਬੈਸਟਿਲ ਡੇਅ ਪਰੇਡ (Bastille Day Parade) ਲਈ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ। ਬੈਸਟਿਲ ਡੇਅ ਪਰੇਡ ਵਿਚ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲਾਮੀ ਦਿੱਤੀ,ਜਿਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Captain Amarinder Singh) ਨੇ ਟਵੀਟ ਕੀਤਾ ਹੈ।file photo

ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਬੈਸਟਿਲ ਡੇਅ ਪਰੇਡ ਦੇ ਮੌਕੇ ਸਾਡੇ ਬਹਾਦਰ ਪੁਰਸ਼ ਅਤੇ ਔਰਤ ਸੈਨਿਕਾਂ ਨੂੰ ਯੂਨੀਫਾਰਮ ਵਿਚ ਦੇਖਣਾ ਤੇ ਉਹਨਾਂ ਦਾ ਚੈਂਪਸ ਐਲੀਸੀ ਵਿਚ ਪਰੇਡ ਕਰਨਾ ਬਹੁਤ ਮਾਣ ਵਾਲੀ ਗੱਲ ਹੈ, ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਹਨਾਂ ਨੂੰ ਸਲਾਮੀ ਵੀ ਦਿੱਤੀ। ਉਹਨਾਂ ਨੇ ਯੁੱਧ ਦੇ ਸਮੇਂ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਦੋਂ ਪੈਰਿਸ ਵਿਚ 1916 ਵਿਚ ਮਾਰਚ ਕੀਤਾ ਗਿਆ ਸੀ।”

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...