Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

Date:

CHANDIGARH,26 JULY,(HARPREET SINGH JASSOWAL):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਉਨ੍ਹਾਂ ਟਵੀਟ ਕੀਤਾ ਕਿ ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਸਦਾ ਲਈ ਖਾਮੋਸ਼ ਹੋ ਗਈ ਹੈ,ਛਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਸਦਾ ਜਿਉਂਦੀ ਰਹੇਗੀ,ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਛਿੰਦਾ ਕਈ ਦਿਨ ਦੀਪ ਹਸਪਤਾਲ ਵੀ ਵੈਂਟੀਲੇਟਰ ‘ਤੇ ਰਹੇ। ਜਿਸ ਤੋਂ ਬਾਅਦ ਉੁਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਡੀਐੱਮਸੀ ਰੈਫਰ ਕਰ ਦਿੱਤਾ ਗਿਆ ਸੀ,ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਤੇ ਬੇਟੇ ਮਨਜਿੰਦਰ ਛਿੰਦਾ ਤੇ ਸਿਮਰਨ ਛਿੰਦਾ ਨੂੰ ਛੱਡ ਗਏ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...