Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ’ਚ ਹੜ੍ਹ ਪੀੜ੍ਹਤ ਇਲਾਕਿਆਂ ਦਾ ਕਰਨਗੇ ਦੌਰਾ

Date:

Chandigarh,July 13,2023,(Harpreet Singh):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸੰਗਰੂਰ ਵਿਚ ਹੜ੍ਹ ਪ੍ਰ੍ਭਾਵਤ ਇਲਾਕਿਆਂ ਦਾ ਦੌਰਾ ਕਰਨਗੇ। ਕੱਲ੍ਹ 14 ਜੁਲਾਈ ਨੂੰ ਉਹ ਫਾਜ਼ਿਲਕਾ (Fazilka) ਅਤੇ ਫਿਰੋਜ਼ਪੁਰ (Ferozepur) ਦੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਨਗੇ,ਇਸ ਦੌਰਾਨ ਜ਼ਿਲ੍ਹਿਆਂ ਦੇ ਅਧਿਕਾਰੀ ਵੀ ਉਹਨਾਂ ਨਾਲ ਮੌਜੂਦ ਰਹਿਣਗੇ,ਮਾਨ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ ਤੇ ਹੁਣ ਤੱਕ 15185 ਡ੍ਰਾਈ ਫੂਡ ਪੈਕਟ ਵੰਡੇ ਗਏ ਹਨ,ਹੁਣ ਤੱਕ 14000 ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ,ਹੜ੍ਹ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਵਾਸਤੇ ਸਰਕਾਰ ਨੇ 71.50 ਕਰੋੜ ਰੁਪਏ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...