Editor-In-Chief

spot_imgspot_img

DJ ’ਤੇ ਭੰਗੜਾ ਪਾਉਂਦੇ ਨੌਜਵਾਨਾਂ ਦਾ ਹੋਇਆ ਝਗੜਾ,ਤੇਜ਼ਧਾਰ ਹਥਿਆਰਾਂ ਨਾਲ ਇਕ ਦਾ ਕਤਲ

Date:

ਖਡੂਰ ਸਾਹਿਬ,25 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਵਿਧਾਨ ਸਭਾ ਹਲਕਾ ਖਡੂਰ ਸਾਹਿਬ (Vidhan Sabha Constituency Khadur Sahib) ਦੇ ਪਿੰਡ ਭੈਲ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ,ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ,ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰੋਗਰਾਮ ’ਚ ਡੀਜੇ ’ਤੇ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ ਸਿੰਘ ਦਾ ਝਗੜਾ ਹੋ ਗਿਆ,ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਮਸ਼ੇਰ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿਤਾ,ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ,ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ (Goindwal Sahib) ਦੀ ਪੁਲਿਸ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...