Editor-In-Chief

spot_imgspot_img

ਮੋਗਾ ‘ਚ ਵੱਡੀ ਵਾਰਦਾਤ: ਮਸ਼ਹੂਰ ਕਬੱਡੀ ਖਿਡਾਰੀ ਦੇ ਮਾਰੀਆਂ ਗੋਲੀਆਂ

Date:

ਮੋਗਾ,23 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਬੱਡੀ ਖਿਡਾਰੀ (Kabaddi Player) ਹਰਵਿੰਦਰ ਸਿੰਘ ਬਿੰਦਰੂ ਦੇ ਘਰ ‘ਚ ਵੜ ਕੇ ਗੋਲੀਆਂ ਚਲਾ ਦਿੱਤੀਆਂ,ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿਚ ਲੱਗੀ ਜਿਸ ਤੋਂ ਬਾਅਦ ਉਸ ਨੂੰ ਡੀ.ਐਮ.ਸੀ. ਲੁਧਿਆਣਾ (DMC Ludhiana) ਲਿਜਾਇਆ ਗਿਆ,ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਕਬੱਡੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ (Aam Aadmi Party) ਨਾਲ ਜੁੜਿਆ ਹੋਇਆ ਹੈ,ਸਵੇਰੇ ਦੋ ਮੋਟਰਸਾਈਕਲ ਸਵਾਰ ਘਰ ਦੇ ਕੋਲ ਆਏ ਅਤੇ ਰੌਲਾ ਸੁਣ ਕੇ ਜਦੋਂ ਹਰਵਿੰਦਰ ਘਰ ਤੋਂ ਬਾਹਰ ਆਇਆ ਤਾਂ ਉਸ ਦੇ ਗੋਲੀਆਂ ਚਲਾ ਦਿੱਤੀਆਂ,ਪੁਲਿਸ (Police) ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...