Editor-In-Chief

spot_imgspot_img

ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ,ਇਥੇ ਗਿਆਸਪੁਰਾ ’ਚ ਅੱਜ ਮੁੜ ਤੋਂ ਸੀਵਰੇਜ ਦੀ ਗੈਸ ਲੀਕ ਹੋ ਗਈ

Date:

Ludhiana,28 July,(Harpreet Singh Jassowal):- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ,ਇਥੇ ਗਿਆਸਪੁਰਾ ’ਚ ਅੱਜ ਮੁੜ ਤੋਂ ਸੀਵਰੇਜ (Sewage) ਦੀ ਗੈਸ ਲੀਕ (Gas Leak) ਹੋ ਗਈ ਹੈ,ਜਿਸ ਕਾਰਨ ਇਕ ਔਰਤ ਬੇਹੋਸ਼ ਹੋ ਗਈ,ਔਰਤ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ,ਪੁਲਿਸ (Police) ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਸੈਪਲ ਇਕੱਠੇ ਕੀਤੇ ਜਾ ਰਹੇ ਹਨ,ਦੱਸ ਦੇਈਏ ਕਿ ਗਿਆਸਪੁਰਾ (Gyaspura) ਇਲਾਕੇ ‘ਚ ਅੱਜ ਮੁੜ ਤੋਂ ਉਸੇ ਥਾਂ ‘ਤੇ ਗੈਸ ਲੀਕ ਹੋ ਗਈ,ਜਿਥੇ ਪਹਿਲਾਂ ਲੀਕ ਹੋਈ ਸੀ।

ਜਾਣਕਾਰੀ ਮੁਤਾਬਕ ਥਾਣਾ ਸਾਹਨੇਵਾਲ ਦੇ ਐੱਸ. ਐੱਚ. ਓ. ਇੰਸਪੈਕਟਰ ਇੰਦਰਜੀਤ ਸਿੰਘ (S.H.O Inspector Inderjit Singh) ਮੁਤਾਬਕ ਇਕ ਔਰਤ ਨੇ ਸਾਹ ਘੁੱਟਣ ਦੀ ਸ਼ਿਕਾਇਤ ਕੀਤੀ ਸੀ,ਜਿਸ ਤੋਂ ਬਾਅਦ ਇਸ ਬਾਰੇ ਪਤਾ ਲੱਗਿਆ,ਫਿਲਹਾਲ ਘਟਨਾ ਸਥਾਨ ਨੂੰ ਸੀਲ ਕਰ ਦਿਤਾ ਗਿਆ ਹੈ,ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ ਇਸੇ ਤਰ੍ਹਾਂ ਗੈਸ ਲੀਕ (Gas Leak) ਹੋਣ ਕਰਨ 11 ਵਿਅਕਤੀਆਂ ਦੀ ਮੌਤ ਹੋ ਗਈ ਸੀ,ਘਟਨਾ ਕਾਰਨ ਇਲਾਕੇ ’ਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...