Editor-In-Chief

spot_imgspot_img

WWE: Bray Wyatt ਨੇ 36 ਸਾਲ ਦੀ ਉਮਰ ‘ਚ ਕਿਹਾ ਦੁਨੀਆ ਨੂੰ ਅਲਵਿਦਾ, ਖੇਡ ਜਗਤ ‘ਚ ਸੋਗ ਦੀ ਲਹਿਰ

Date:

ਅਮਰੀਕਾ, 28 ਅਗਸਤ, (ਹਰਪ੍ਰੀਤ ਸਿੰਘ ਜੱਸੋਵਾਲ):- ਸਾਬਕਾ WWE ਹੈਵੀਵੇਟ ਚੈਂਪੀਅਨ ਬ੍ਰੇ ਵਿਆਟ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦਾ 36 ਸਾਲ ਦੀ ਉਮਰ ‘ਚ ਦੁਨੀਆ ਛੱਡਣਾ ਥੋੜਾ ਹੈਰਾਨੀਜਨਕ ਹੈ। Bray Wyatt WWE ਦੇ ਖਤਰਨਾਕ ਪਹਿਲਵਾਨਾਂ ਵਿੱਚੋਂ ਇੱਕ ਸੀ। ਉਸ ਦਾ ਜਨਮ ਅਮਰੀਕਾ ਦੇ ਫਲੋਰੀਡਾ ਸ਼ਹਿਰ (Florida City) ਵਿੱਚ ਹੋਇਆ ਸੀ। ਟ੍ਰਿਪਲ ਐੱਚ ਨੇ ਆਪਣੀ ਮੌਤ ਦੀ ਖਬਰ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ਰਾਹੀਂ ਦਿੱਤੀ।ਬ੍ਰੇ ਵਿਆਟ (Bray Wyatt) ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਹ ਇਸ ਸਾਲ ਦੀ ਸ਼ੁਰੂਆਤ ਵਿੱਚ ਵੀ ਕੋਵਿਡ-19 (Covid-19) ਦਾ ਸ਼ਿਕਾਰ ਹੋ ਗਿਆ ਸੀ। ਇਸ ਕਾਰਨ ਉਸ ਦੇ ਦਿਲ ਦੀ ਬੀਮਾਰੀ ਕੁਝ ਹੋਰ ਵਧ ਗਈ ਸੀ। ਜਿਸ ਕਾਰਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...