Editor-In-Chief

spot_imgspot_img

Canada ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਜ਼ਾਰਤ ’ਚ ਵੱਡੀ ਰੱਦੋ ਬਦਲ,7 ਮੰਤਰੀ ਹਟਾਏ,4 ਇੰਡੋ ਕੈਨੇਡੀਅਨ ਵੀ ਬਣੇ ਨਵੇਂ ਮੰਤਰੀ

Date:

Ottawa, July 27, 2023,(Harpreet Singh Jassowal):-             ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਆਪਣੀ ਵਜ਼ਾਰਤ ਵਿਚ ਵੱਡੀ ਰੱਦੋ ਬਦਲ ਕਰਦਿਆਂ 7 ਮੰਤਰੀ ਨੂੰ ਅਹੁਦਿਆਂ ਤੋਂ ਫਾਰਗ ਕਰ ਦਿੱਤਾ ਹੈ ਜਦੋਂ ਕਿ ਕਈ ਨਵੇਂ ਮੰਤਰੀ ਬਣਾਏ ਹਨ ਜਿਹਨਾਂ ਵਿਚ ਚਾਰ ਇੰਡੋ ਕੈਨੇਡੀਅਨ ਵੀ ਸ਼ਾਮਲ ਹਨ। ਸਤੰਬਰ 2021 ਵਿਚ ਤੀਜੀ ਵਾਰ ਸੱਤਾ ਵਿਚ ਆਉਣ ਤੋਂ ਬਾਅਦ ਵਜ਼ਾਰਤ ਵਿਚ ਇਹ ਪਹਿਲੀ ਵੱਡੀ ਰੱਦੋ ਬਦਲ ਹੈ। ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਈ ਮੰਤਰੀਆਂ ਦੇ ਮਹਿਕਮੇ ਵੀ ਬਦਲ ਦਿੱਤੇ ਹਨ।ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਨਵਾਂ ਵਿੱਤ ਮੰਤਰੀ ਯਾਨੀ ਟਰੈਜ਼ਰੀ ਬੋਰਡ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...