Editor-In-Chief

spot_imgspot_img

ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਅਯੁੱਧਿਆ ‘ਚ ‘ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ

Date:

ਚੰਡੀਗੜ੍ਹ, 19 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):-  ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਅਯੁੱਧਿਆ (Ayodhya) ‘ਚ ‘ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ’ (‘Ram Lala Pran Pratishtha’) ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ,ਉਪਰੋਕਤ ਹੁਕਮ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵੱਲੋਂ ਜਾਰੀ ਕੀਤੇ ਗਏ ਹਨ,ਦਰਅਸਲ, 22 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਜੀ (Lord Shri Ram Ji) ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ, ਲੋਕ ਇਸ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ,ਇਸ ਕਾਰਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ,ਇਸ ਦੇ ਨਾਲ ਹੀ ਅਯੁੱਧਿਆ (Ayodhya) ‘ਚ ‘ਰਾਮ ਲਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਕੇਂਦਰ ਦੇ ਸਾਰੇ ਸਰਕਾਰੀ ਦਫ਼ਤਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...