Editor-In-Chief

spot_imgspot_img

ਠੰਡ ਅਤੇ ਧੁੰਦ ਦੇ ਵਿਚਕਾਰ ਸੇਵਾ ਕੇਂਦਰਾਂ ਦਾ ਬਦਲਿਆ ਸਮਾਂ,ਵਧਦੀ ਠੰਡ ਤੇ ਧੁੰਦ ਕਰਕੇ ਲਿਆ ਫੈਸਲਾ

Date:

ਚੰਡੀਗੜ੍ਹ, 04 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਵਿੱਚ ਵੱਧ ਰਹੀ ਠੰਡ ਅਤੇ ਧੁੰਦ ਦੇ ਵਿਚਕਾਰ ਸੇਵਾ ਕੇਂਦਰਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ,ਤਰਨਤਾਰਨ,ਗੁਰਦਾਸਪੁਰ,ਪਟਿਆਲਾ ਤੋਂ ਬਾਅਦ ਹੁਣ ਸੰਗਰੂਰ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (Deputy Commissioner Jitinder Jorwal) ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਖੋਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ,15 ਜਨਵਰੀ ਤੱਕ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 9.30 ਵਜੇ ਖੁੱਲ੍ਹਣਗੇ ਅਤੇ ਸ਼ਾਮ 4.30 ਵਜੇ ਬੰਦ ਹੋਣਗੇ,ਬਦਲਿਆ ਹੋਇਆ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ,ਸੀਤ ਲਹਿਰ ਅਤੇ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...