Editor-In-Chief

spot_imgspot_img

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਜਾਣਗੇ

Date:

Sunam, 31 July, (Harpreet Singh Jassowal):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਜਾਣਗੇ,ਇਸ ਨੂੰ ਲੈ ਕੇ ਪੁਲਿਸ-ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਜਾਣ ਦੀ ਜਾਣਕਰੀ 30 ਜੁਲਾਈ ਨੂੰ ਇੱਕ ਪ੍ਰੈਸ ਕਾਨਫਰੰਸ ਵਿਚ ਦਿੱਤੀ ਸੀ,ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਲੀਦਾਨ ਦਿਵਸ ਮੌਕੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।ਮਹਾਨ ਸ਼ਹੀਦ ਊਧਮ ਸਿੰਘ (Great Martyr Udham Singh) ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਮਹਾਨ ਸ਼ਹੀਦ ਊਧਮ ਸਿੰਘ  ਦੇ 83ਵੇਂ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦੇ ਕੇ ਇਮਾਨਦਾਰ ਅਤੇ ਪਾਰਦਰਸ਼ੀ ਸਿਸਟਮ ਬਣਾਉਣਾ ਹੈ। ਸੂਬੇ ਦੀ ਇਕ-ਇਕ ਪੈਸਾ ਬਚਾ ਕੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨ ਬਾਰੇ ਕਿਹਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...