Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ

Date:

ਚੰਡੀਗੜ੍ਹ, 18 ਨਵੰਬਰ 2023, (ਹਰਪ੍ਰੀਤ ਸਿੰਘ ਜੱਸੋਵਾਲ):-   ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੰਘ ਸਿੱਧੂ (Manjit Singh Sidhu) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਜਾਣਕਾਰੀ ਮੁਤਾਬਕ ਮਨਜੀਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ,ਜਦੋਂ ਮਨਜੀਤ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ,ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਓਐਸਡੀ (OSD) ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ,ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ,ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੰਘ ਸਿੱਧੂ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ,ਮੁੱਖ ਮੰਤਰੀ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ,ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...