Editor-In-Chief

spot_imgspot_img

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ 35,000 ਬੱਚਿਆਂ ਨਾਲ ਅਰਦਾਸ ਕਰਨਗੇ ਸੀਐੱਮ ਭਗਵੰਤ ਮਾਨ

Date:

ਚੰਡੀਗੜ੍ਹ,17 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ,ਭਲਕੇ ਸਵੇਰੇ 11 ਵਜੇ ਸੀਐੱਮ ਭਗਵੰਤ ਮਾਨ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਚ 35,000 ਬੱਚਿਆਂ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਰਦਾਸ ਕਰਨਗੇ,ਪੰਜਾਬ ਸਰਕਾਰ ਹੋਮ ਇਨੀਸ਼ੀਏਟਿਵ ਸ਼ੁਰੂ ਕਰੇਗੀ,Pray Pledge and Play ਦੇ ਥੀਮ ਰਾਹੀਂ ਨਸ਼ਾ ਛੁਡਾਉਣ ਲਈ ਵੱਡੀ ਮੁਹਿੰਮ ਸ਼ੁਰੂ ਹੋਵੇਗੀ,ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਰਗੇ ਵੀਰ ਯੋਧਿਆਂ ਦੇ ਬਲਿਦਾਨ ਨੂੰ ਯਾਦ ਕਰਾ ਕੇ ਨਸ਼ੇ ਖਿਲਾਫ ਸਹੁੰ ਦਿਵਾਈ ਜਾਵੇਗੀ,ਕ੍ਰਿਕਟ ਜ਼ਰੀਏ ਅੰਮ੍ਰਿਤਸਰ ਦੀਆਂ ਗਲੀਆਂ ਤੇ ਸਟੇਡੀਅਮ ਵਿਚ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ,ਹੋਪ ਈਨਸ਼ੀਏਟਿਵ ਲਗਭਗ 1 ਮਹੀਨੇ ਚੱਲੇਗਾ ਤੇ ਦੀਵਾਲੀ ਤੋਂ ਪਹਿਲਾਂ ਖਤਮ ਹੋਵੇਗਾ,ਅੰਮ੍ਰਿਤਸਰ ਦੇ ਐੱਨਜੀਓ ਤੇ ਸੋਸ਼ਲ ਕਮਿਊਨਿਟੀ ਇਸ ਵਿਚ ਹਿੱਸਾ ਲੈਣਗੇ,ਹੋਪ ਇਨੀਸ਼ੀਏਟਿਵ ਬਾਰੇ ਵਧੇਰੇ ਜਾਣਕਾਰੀ ਲਈ,ਤੁਸੀਂ www.hopeamritsar.com ਅਤੇ 7710104368 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...