Editor-In-Chief

spot_imgspot_img

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੈ ਕੇ ਘਿਰੀ ਪੰਜਾਬ ਸਰਕਾਰ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਜਾਰੀ ਕਰਕੇ 12 ਤਰੀਕ ਤੱਕ ਮੰਗਿਆ ਜਵਾਬ

Date:

ਚੰਡੀਗੜ੍ਹ,03 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਹਾਲ ਹੀ ਵਿਚ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ (Chief Minister Pilgrimage Scheme) ਨੂੰ ਲੈ ਕੇ ਪੰਜਾਬ ਸਰਕਾਰ (Punjab Govt) ਨੂੰ ਨੋਟਿਸ ਜਾਰੀ ਕੀਤਾ ਹੈ,ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਵਕੀਲ ਐਚਸੀ ਅਰੋੜਾ ਰਾਹੀਂ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ,ਜਿਸ ਸਬੰਧੀ ਅੱਜ ਯਾਨੀ ਸ਼ਨੀਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਅਤੇ ਇਸ ਦਾ ਜਵਾਬ ਮੰਗਿਆ,ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਧਾਲੂ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ,ਸ੍ਰੀ ਵੈਸ਼ਨੋ ਦੇਵੀ,ਮਾਤਾ ਚਿੰਤਪੁਰਨੀ,ਮਾਤਾ ਨੈਣਾ ਦੇਵੀ,ਮਾਤਾ ਜਵਾਲਾ ਜੀ,ਸਾਲਾਸਰ ਧਾਮ,ਖਾਟੂ ਸ਼ਿਆਮ ਆਦਿ ਥਾਵਾਂ ਦੇ ਦਰਸ਼ਨ ਕਰਨਗੇ,ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਸੀ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ,ਜਿੱਥੇ ਨਫ਼ਰਤ ਤੋਂ ਇਲਾਵਾ ਹਰ ਕਿਸਮ ਦਾ ਬੀਜ ਉਗ ਸਕਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...