Editor-In-Chief

spot_imgspot_img

11 ਫਰਵਰੀ ਨੂੰ ਪੰਜਾਬ ਦੌਰੇ ‘ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ

Date:

ਨਵੀਂ ਦਿੱਲੀ, 04 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ 11 ਫਰਵਰੀ ਨੂੰ ਸੂਬੇ ਵਿਚ ਲੋਕ ਸਭਾ ਚੋਣਾਂ (Lok Sabha Elections) ਦਾ ਬਿਗੁਲ ਵਜਾਉਣਗੇ,ਇਸ ਦੌਰਾਨ ਉਹ ਪਾਰਟੀ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ ਲਈ ਜੋਸ਼ ਭਰਨਗੇ,ਆਪਣੇ ਪੰਜਾਬ ਦੌਰੇ ‘ਤੇ ਮਲਿੱਕਾਰੁਜਨ ਖੜਗੇ ਸਮਰਾਲਾ ਵਿਚ ਇਕ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ,ਇਸ ਮੌਕੇ ‘ਤੇ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਅਧਿਕਾਰੀਆਂ ਨਾਲ ਵੀ ਚਰਚਾ ਕੀਤੀ ਜਾਵੇਗੀ,ਸਾਬਕਾ ਵਿਧਾਇਕ ਤੇ ਪੀਪੀਸੀਸੀ ਖਜ਼ਾਨਚੀ ਅਮਿਤ ਵਿਜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਕਾਂਗਰਸ ਪ੍ਰਧਾਨ ਦੇ ਸਮਾਗਮ ਨੂੰ ਲੈ ਕੇ ਸੂਬਾ ਪੱਧਰ ਦੇ ਨੇਤਾ ਵੀ ਹਿੱਸਾ ਲੈਣਗੇ, ਜਿਸ ਵਿਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...