Editor-In-Chief

spot_imgspot_img

ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ

Date:

Canada,09 Aug,(Harpreet Singh Jassowal):- ਮਲੋਟ ਦੇ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋਣ ਦੀ ਦੁਖਦ ਖਬਰ ਆਈ ਹੈ,ਮ੍ਰਿਤਕ ਦੀ ਪਛਾਣ ਮਨਮੀਤ ਸਿੰਘ ਵਜੋਂ ਹੋਈ ਹੈ,ਉਹ ਰੋਜ਼ੀ-ਰੋਟੀ ਕਮਾਉਣ ਲਈ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ,ਮਨਮੀਤ ਘਰ ਦੀ ਆਰਥਿਕ ਸਥਿਤੀ ਤੇ ਆਪਣੇ ਸੁਨਹਿਰੀ ਭਵਿੱਖ ਲਈ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ਪਰ ਅਚਾਨਕ ਮਿਲੀ ਉਸ ਦੀ ਮੌਤ ਦੀ ਖਬਰ ਨਾਲ ਘਰ ਵਿਚ ਮਾਤਮ ਛਾ ਗਿਆ,ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਨੂੰ ਭਾਰਤ ਪਹੁੰਚਾਉਣ ਲਈ ਲੋਕਾਂ ਤੇ ਕੈਨੇਡਾ ਵਿਚ ਰਹਿੰਦੇ ਉਨ੍ਹਾਂ ਦੇ ਕਰੀਬੀਆਂ ਤੋਂ ਮਦਦ ਮੰਗੀ ਹੈ,ਮਨਮੀਤ ਦੀ ਹੋਈ ਅਚਾਨਕ ਮੌਤ ਨਾਲ ਉਸ ਦੇ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ,ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...