Editor-In-Chief

spot_imgspot_img

Ola S1 Air ਇਲੈਕਟ੍ਰਿਕ ਸਕੂਟਰ ਦੀ ਡਿਲੀਵਰੀ ਹੋਈ ਸ਼ੁਰੂ

Date:

NEW DELHI,25 AUG,(HARPREET SINGH JASSOWAL):- Ola ਇਲੈਕਟ੍ਰਿਕ,ਘਰੇਲੂ ਬਾਜ਼ਾਰ ਵਿੱਚ ਸਭ ਤੋਂ ਵੱਡੀ ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਤਾ ਕੰਪਨੀ ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਸਭ ਤੋਂ ਕਿਫਾਇਤੀ ਇਲੈਕਟ੍ਰਿਕ ਸਕੂਟਰ Ola S1 Air ਦੀ ਡਿਲਿਵਰੀ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਇਸ ਨੂੰ ਹਾਲ ਹੀ ‘ਚ ਲਾਂਚ ਕੀਤਾ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਪਨੀ ਨੂੰ ਇਸ ਇਲੈਕਟ੍ਰਿਕ ਸਕੂਟਰ (Electric Scooter) ਲਈ 50,000 ਬੁਕਿੰਗ ਮਿਲ ਚੁੱਕੀ ਹੈ।ਸਕੂਟਰ ਨੂੰ ਐਕਸ-ਸ਼ੋਰੂਮ (Ex-Showroom) 1.10 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ ‘ਤੇ ਲਾਂਚ ਕੀਤਾ ਗਿਆ ਸੀ।

ਜੋ ਕਿ ਸ਼ੁਰੂਆਤੀ ਕੀਮਤ ਸੀ,ਇਸ ਨੂੰ ਹੁਣ ਐਕਸ-ਸ਼ੋਰੂਮ 1.20 ਲੱਖ ਰੁਪਏ ਦੀ ਕੀਮਤ ‘ਤੇ ਖਰੀਦਿਆ ਜਾ ਸਕਦਾ ਹੈ।ਇਸ ਇਲੈਕਟ੍ਰਿਕ ਸਕੂਟਰ (Electric Scooter) ਲਈ ਸਿੰਗਲ ਚਾਰਜ ‘ਤੇ 151 ਕਿਲੋਮੀਟਰ ਤੱਕ ਦੀ ਰੇਂਜ ਦੇਣ ‘ਚ ਸਮਰੱਥ ਹੈ। ਇਹ ਸਕੂਟਰ ਸਿਰਫ 3.3 ਸੈਕਿੰਡ ‘ਚ 0-40 km/h ਦੀ ਰਫਤਾਰ ਫੜ ਲੈਂਦਾ ਹੈ। ਇਸ ਦੇ ਨਾਲ ਹੀ ਇਸ ਦੀ ਟਾਪ-ਸਪੀਡ 90 ਕਿਲੋਮੀਟਰ ਪ੍ਰਤੀ ਘੰਟਾ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਚਾਰਜ ਹੋਣ ‘ਚ 5 ਘੰਟੇ ਲੱਗਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...