Editor-In-Chief

spot_imgspot_img

ਉਤਰਾਖੰਡ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2

Date:

ਉਤਰਾਖੰਡ,05 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਉਤਰਾਖੰਡ ਵਿੱਚ ਇੱਕ ਵਾਰ ਫਿਰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਭੂਚਾਲ ਦੇ ਇਹ ਝਟਕੇ ਜ਼ਿਆਦਾਤਰ ਯਮੁਨਾ ਘਾਟੀ ਦੇ ਇਲਾਕਿਆਂ ‘ਚ ਮਹਿਸੂਸ ਕੀਤੇ ਗਏ,ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਦੇ ਅਨੁਸਾਰ,ਵੀਰਵਾਰ (5 ਅਕਤੂਬਰ) ਨੂੰ ਸਵੇਰੇ 3.49 ਵਜੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਦੱਸੀ ਜਾ ਰਹੀ ਹੈ,ਜਿਸ ਸਮੇਂ ਇਹ ਭੂਚਾਲ ਆਇਆ,ਉਸ ਸਮੇਂ ਲੋਕ ਡੂੰਘੀ ਨੀਂਦ ਵਿੱਚ ਸਨ,ਜ਼ਿਆਦਾਤਰ ਲੋਕਾਂ ਨੂੰ ਇਸ ਭੂਚਾਲ (Earthquake) ਬਾਰੇ ਪਤਾ ਨਹੀਂ ਸੀ,ਪਰ ਬਹੁਤ ਸਾਰੇ ਲੋਕਾਂ ਨੇ ਧਰਤੀ ਦੀ ਕੰਬਣੀ ਮਹਿਸੂਸ ਕੀਤੀ ਅਤੇ ਉਨ੍ਹਾਂ ਦੀ ਨੀਂਦ ਉੱਡ ਗਈ,ਭੂਚਾਲ (Earthquake) ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ,ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...