Editor-In-Chief

spot_imgspot_img

7 ਨਵੰਬਰ ਤੋਂ 30 ਨਵੰਬਰ ਵਿਚਕਾਰ ਹੋਣਗੀਆਂ ਪੰਜ ਰਾਜਾਂ ਵਿੱਚ ਚੋਣਾਂ

Date:

ਨਵੀਂ ਦਿੱਲੀ,9 ਅਕਤੂਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਰਾਜਾਂ-ਮੱਧ ਪ੍ਰਦੇਸ਼,ਰਾਜਸਥਾਨ, ਛੱਤੀਸਗੜ੍ਹ,ਮਿਜ਼ੋਰਮ ਅਤੇ ਤੇਲੰਗਾਨਾ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ,ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ,ਪਹਿਲੇ ਪੜਾਅ (ਸੀਟਾਂ) ਲਈ 7 ਨਵੰਬਰ ਨੂੰ ਵੋਟਿੰਗ ਹੋਵੇਗੀ,ਦੂਜੇ ਪੜਾਅ (ਸੀਟਾਂ) ਲਈ ਵੋਟਿੰਗ 17 ਨਵੰਬਰ ਨੂੰ ਹੋਵੇਗੀ,ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਿੰਗ ਹੋਵੇਗੀ।

ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ,ਜਦਕਿ ਰਾਜਸਥਾਨ ਵਿੱਚ 23 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਤੇਲੰਗਾਨਾ ਵਿੱਚ 30 ਨਵੰਬਰ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ,ਸਾਰੇ ਪੰਜ ਰਾਜਾਂ ਦੇ ਚੋਣ ਨਤੀਜੇ 3 ਦਸੰਬਰ ਨੂੰ ਇਕੱਠੇ ਆਉਣਗੇ,ਤਰੀਕਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ,ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਸਿਆ ਕਿ ਮਿਜ਼ੋਰਮ ਵਿਚ ਕੁੱਲ ਵੋਟਰ 8.52 ਲੱਖ, ਛੱਤੀਸਗੜ੍ਹ ਵਿਚ 2.03 ਕਰੋੜ, ਮੱਧ ਪ੍ਰਦੇਸ਼ ਵਿਚ 5.6 ਕਰੋੜ, ਰਾਜਸਥਾਨ ਵਿਚ 5.25 ਕਰੋੜ ਅਤੇ ਤੇਲੰਗਾਨਾ ਵਿਚ 3.17 ਕਰੋੜ ਹਨ,5 ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਵਿਚ ਲਗਭਗ 60 ਲੱਖ ਪਹਿਲੀ ਵਾਰ ਦੇ ਵੋਟਰ (18-19 ਸਾਲ) ਹਿੱਸਾ ਲੈਣਗੇ।

Photo

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...