ਚੰਡੀਗੜ੍ਹ, 08 ਫਰਵਰੀ, 2024,(ਹਰਪ੍ਰੀਤ ਸਿੰਘ ਜੱਸੋਵਾਲ):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੀਆਂ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ,ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਭੱਲਾ ਨੇ ਕੱਲ੍ਹ ਜਾਰੀ ਕੀਤੇ ਗਏ ਚੋਣ ਨੋਟੀਫਿਕੇਸ਼ਨ ਨੂੰ ਡੀਨੋਟੀਫਾਈ ਕਰਨ ਦਾ ਐਲਾਨ ਕੀਤਾ ਹੈ,ਚੋਣਾਂ 6 ਮਾਰਚ, 2024 ਨੂੰ ਕਰਵਾਈਆਂ ਜਾਣੀਆਂ ਸਨ,ਕਿਹਾ ਗਿਆ ਹੈ ਕਿ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਸਕੂਲਾਂ ਵਿੱਚ ਪ੍ਰੀਖਿਆਵਾਂ ਕਾਰਨ ਲਿਆ ਗਿਆ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ
Date: