Editor-In-Chief

spot_imgspot_img

ਮਸ਼ਹੂਰ ਇਤਿਹਾਸਕਾਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ,ਉਹ 90 ਸਾਲ ਦੇ ਸਨ

Date:

ਚੰਡੀਗੜ੍ਹ,08 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮਸ਼ਹੂਰ ਇਤਿਹਾਸਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਦੇ ਸਾਬਕਾ ਪ੍ਰੋ.ਵਾਈਸ ਚਾਂਸਲਰ ਪ੍ਰੋ.ਪ੍ਰਿਥੀਪਾਲ ਸਿੰਘ ਕਪੂਰ (Former Prof. Vice Chancellor Prof. Prithipal Singh Kapoor) ਦਾ ਦੇਹਾਂਤ ਹੋ ਗਿਆ ਹੈ,ਵੀਰਵਾਰ ਦੁਪਹਿਰ ਉਨ੍ਹਾਂ ਨੇ ਆਖਰੀ ਸਾਹ ਲਈ ਉਹ 90 ਸਾਲ ਦੇ ਸਨ,ਸਿੱਖ ਕੌਮ ਦਾ ਵਿਲੱਖਣ ਇਤਿਹਾਸ ਪ੍ਰੋ.ਪ੍ਰਿਥੀਪਾਲ ਸਿੰਘ ਕਪੂਰ ਨੇ ਆਪਣੇ ਕਲਮ ਰਾਹੀਂ ਕਈ ਕਿਤਾਬਾਂ ਵਿਚ ਕਲਮਬੱਧ ਕੀਤਾ,ਪ੍ਰਿਥੀਪਾਲ ਸਿੰਘ ਕਪੂਰ ਨੂੰ ਦਿਲ ਸਬੰਧੀ ਬੀਮਾਰੀਆਂ ਸਨ,ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ,ਦੋ ਹਫਤੇ ਪਹਿਲਾਂ ਵੀ ਸਿਹਤ ਖਰਾਬ ਹੋਣ ਕਾਰਨ ਉਹ ਹਸਪਤਾਲ ਵਿਚ ਭਰਤੀ ਹੋਏ ਸਨ,ਮੁੱਖ ਮੰਤਰੀ ਮਾਨ (CM Mann) ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ,ਉਨ੍ਹਾਂ ਕਿਹਾ ਕਿ ਪੰਜਾਬੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰਿਥੀਪਾਲ ਕਪੂਰ ਦੇ ਦੇਹਾਂਤ ਬਾਰੇ ਸੁਣਕੇ ਬਹੁਤ ਦੁੱਖ ਹੋਇਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...