Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ

Date:

ਲੁਧਿਆਣਾ,20 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਜ ਲੁਧਿਆਣਾ ਦੇ ਨੇੜੇ ਪਿੰਡ ਕਡਿਆਣਾ ਵਿਖੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ (Tata Steel Plant) ਦਾ ਨੀਂਹ ਪੱਥਰ ਰੱਖਿਆ,ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਪਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਾਟਾ ਦੇ ਸਟੀਲ ਪਲਾਂਟ ਨੂੰ ਲਗਾਉਣ ਲਈ ਜ਼ਮੀਨ ਦੇਣ ਵਾਲੇ ਲੋਕਾਂ ਦੇ ਬੱਚਿਆਂ ਨੂੰ ਪਹਿਲਾਂ ਰੁਜ਼ਗਾਰ ਮਿਲੇਗਾ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਹਰ ਕੋਨੇ ਵਿਚ ਪੰਜਾਬੀ ਮਿਲੇਗਾ ਪਰ ਉਹ ਪੰਜਾਬੀ ਤੁਹਾਨੂੰ ਮਿਹਨਤ ਕਰਦਾ ਮਿਲੇਗਾ,ਭੀਖ ਮੰਗਦਾ ਨਹੀਂ ਮਿਲੇਗਾ,ਪੰਜਾਬ ਸਾਡੇ ਗੁਰੂਆਂ,ਪੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ,ਇਥੇ ਕਿਸੇ ਨੇ ਵੀ ਕੋਈ ਕੰਮ ਸ਼ੁਰੂ ਕੀਤਾ ਤਾਂ ਉਸ ਨੂੰ ਬਰਕਤ ਹੀ ਮਿਲੀ ਹੈ ਕਦੇ ਘਾਟਾ ਨਹੀਂ ਹੋਇਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...