Editor-In-Chief

spot_imgspot_img

ਗੈਂਗਸਟਰ ਜਤਿੰਦਰ ਜਿੰਦੀ ਤੇ ਪੁਨੀਤ ਬੈਂਸ ਤੋਂ 9 ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ

Date:

CHANDIGARH,31 JULY,(HARPREET SINGH JASSOWAL):-  ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਜਤਿੰਦਰ ਜਿੰਦੀ (Gangster Jitendra Jindi) ਤੇ ਉਸ ਦੇ ਸਾਥੀ ਪੁਨੀਤ ਬੈਂਸ ਉਰਫ਼ ਮਨੀ ਤੋਂ 9 ਨਾਜ਼ਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ,ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਨੇ ਵੀ ਟਵੀਟ ਕੀਤਾ ਹੈ,ਡੀਜੀਪੀ (DGP) ਨੇ ਟਵੀਟ ਕਰ ਕੇ ਲਿਖਿਆ ਕਿ ”ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਨਾਕਾਮ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ 2 ਵੱਡੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਹਨਾਂ ਵਿਚੋ ਇੱਕ ਪਿਛਲੇ 5 ਸਾਲਾਂ ਤੋਂ ਭਗੋੜਾ ਸੀ,ਗੈਂਗਸਟਰ ਜਤਿੰਦਰ ਜਿੰਦੀ ਦੇ ਖਿਲਾਫ 18 ਮੁਕੱਦਮੇ ਅਤੇ ਗੈਂਗਸਟਰ ਪੁਨੀਤ ਬੈਂਸ ਮਨੀ ਦੇ ਖਿਲਾਫ਼ 10 ਮੁਕੱਦਮੇ ਦਰਜ ਹਨ,ਇਹਨਾਂ ਗੈਂਗਸਟਰਾਂ ਪਾਸੋ 9 ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ।”

file photo

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...