Editor-In-Chief

spot_imgspot_img

ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ 49.12 ਲੱਖ ਰੁਪਏ ਦਾ ਸੋਨਾ ਬਰਾਮਦ,ਕੀਤੀ ਗਈ ਵੱਡੀ ਕਾਰਵਾਈ

Date:

Amritsar,02 Aug,(Harpreet Singh Jassowal):- ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ (Sri Guru Ramdas Ji Airport) ‘ਤੇ ਕਸਟਮ ਵਿਭਾਗ (Customs Department) ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਥੇ ਇਕ ਯਾਤਰੀ ਤੋਂ 808 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਫੜੇ ਗਏ ਸੋਨੇ ਦੀ ਕੀਮਤ 49.12 ਲੱਖ ਰੁਪਏ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਇਹ ਯਾਤਹੀ ਅੱਜ ਸਵੇਰੇ ਦੁਬਈ ਤੋਂ ਪੰਜਾਬ ਪਹੁੰਚਿਆ ਸੀ। ਸ਼ੱਕ ਦੇ ਆਧਾਰ ’ਤੇ ਕਸਟਮ ਸਟਾਫ਼ ਵਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 808 ਗ੍ਰਾਮ ਵਜ਼ਨੀ ਸੋਨਾ ਬਰਾਮਦ ਹੋਇਆ। ਦੱਸ ਦੇਈਏ ਕਿ ਇਹ ਸੋਨਾ 3 ਕੈਪਸੂਲਾਂ ਦੇ ਰੂਪ ਵਿਚ ਲੁਕੋਇਆ ਹੋਇਆ ਸੀ। ਫਿਲਹਾਲ ਕਸਟਮ ਵਿਭਾਗ ਵਲੋਂ ਅਗਲਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...