Editor-In-Chief

spot_imgspot_img

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ

Date:

ਅਜਨਾਲਾ,05 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ,ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ (Police Remand) ਉਤੇ ਭੇਜ ਦਿੱਤਾ ਹੈ,ਦੱਸ ਦੇਈਏ ਕਿ 29 ਨੰਬਰ ਐਫਆਈਆਰ ਵਿੱਚ ਗੁਰਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ,ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਗੁਰਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...