Editor-In-Chief

spot_imgspot_img

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ

Date:

Chandigarg,01 August,(Harpreet Singh Jassowal):-  ਮੌਸਮ ਵਿਭਾਗ (Department of Meteorology) ਮੁਤਾਬਕ 3 ਅਗਸਤ ਤੱਕ ਭਾਰਤ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ,3 ਅਗਸਤ ਤੱਕ ਪੂਰਬੀ ਉੱਤਰ ਪ੍ਰਦੇਸ਼,ਬਿਹਾਰ, ਝਾਰਖੰਡ ਤੇ ਓਡੀਸ਼ਾ ਵਿਚ ਹਲਕੀ/ਮੱਧਮ ਮੀਂਹ ਦੇ ਨਾਲ-ਨਾਲ ਸਥਾਨਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ,ਪੂਰਬੀ ਰਾਜਸਥਾਨ ਵਿਚ 31 ਜੁਲਾਈ ਨੂੰ 2 ਅਗਸਤ ਨੂੰ ਇਸੇ ਤਰ੍ਹਾਂ ਦੀ ਮੌਸਮ ਦੀ ਸਥਿਤੀ ਹੋਣ ਦੀ ਸੰਭਾਵਨਾ ਹੈ,1-3 ਅਗਸਤ ਤੱਕ ਉਤਰਾਖੰਡ ਵਿਚ, 1 ਤੇ 2 ਅਗਸਤ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿਚ 2 ਤੇ 3 ਅਗਸਤ ਨੂੰ ਦਿੱਲੀ,ਹਿਮਾਚਲ ਪ੍ਰਦੇਸ਼,ਪੰਜਾਬ,ਹਰਿਆਣਾ ਤੇ ਚੰਡੀਗੜ੍ਹ ਵਿਚ ਹਲਕੀ/ਮੱਧਮ ਮੀਂਹ ਦੇ ਨਾਲ ਭਾਰੀ ਮੀਂਹ ਦੀ ਵੀ ਉਮੀਦ ਹੈ,3 ਅਗਸਤ ਤੱਕ ਉੱਤਰ-ਪੱਛਮ ਭਾਰਤ ਵਿਚ ਕਿਤੇ-ਕਿਤੇ ਬਿਜਲੀ ਡਿਗਣ ਦੀ ਵੀ ਭਵਿੱਖਬਾਣੀ ਕੀਤੀ ਹੈ,ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਪੂਰਬੀ ਮੱਧ ਪ੍ਰਦੇਸ਼ ਤੇ ਉੱਤਰੀ ਛੱਤੀਸਗੜ੍ਹ ਵਿਚ ਹਲਕੀ/ਮੱਧਮ ਮੀਂਹ/ਹਨ੍ਹੇਰੀ ਤੇ ਬਿਜਲੀ ਡਿਗਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...