Editor-In-Chief

spot_imgspot_img

ਪੰਜਾਬ ‘ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਭਾਰੀ ਮੀਂਹ

Date:

ਚੰਡੀਗੜ੍ਹ,30 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ‘ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ,ਇਸ ਦੌਰਾਨ ਕਈ ਥਾਵਾਂ ‘ਤੇ ਬਿਜਲੀ ਦੇ ਨਾਲ-ਨਾਲ ਬੱਦਲ ਵੀ ਗਰਜ ਰਹੇ ਹਨ,ਮੌਸਮ ਵਿਭਾਗ ਵਲੋਂ ਕਈ ਇਲਾਕਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ ਵਜੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਸੰਗਰੂਰ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...