Editor-In-Chief

spot_imgspot_img

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਅੱਜ ਹੋਵੇਗੀ ਅਹਿਮ ਮੀਟਿੰਗ

Date:

CHANDIGARH,17 JULY,(HARPREET SINGH JASSOWAL):-  ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਇਹ ਦੋ ਵੱਡੀਆਂ ਚੁਣੌਤੀਆਂ ਦੇਸ਼ ਦੇ ਸਾਹਮਣੇ ਹਨ,ਜਿਨ੍ਹਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕਰਨਗੇ,ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ,ਇਸ ਮੀਟਿੰਗ ਵਿਚ 10 ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਹਿੱਸਾ ਲੈਣਗੇ,ਸਰਹੱਦੀ ਸੂਬਾ ਹੋਣ ਕਾਰਨ ਆਏ ਦਿਨ ਹੀ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਡਰੋਨ (Drone) ਜ਼ਰੀਏ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ,ਜਿਸ ਨੂੰ ਕਿ ਬੀ. ਐੱਸ. ਐੱਫ. (B.S.F.) ਵੱਲੋਂ ਨਾਕਾਮ ਵੀ ਕੀਤਾ ਜਾਂਦਾ ਹੈ,ਇਸ ਮੁੱਦੇ ‘ਤੇ ਖ਼ਾਸ ਚਰਚਾ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...