Editor-In-Chief

spot_imgspot_img

ਤਰਨਤਾਰਨ ‘ਚ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ

Date:

ਤਰਨਤਾਰਨ, 02 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- BSF ਅਤੇ ਪੰਜਾਬ ਪੁਲਿਸ (Punjab Police) ਨੇ ਸਾਂਝੀ ਤਲਾਸ਼ੀ ਦੌਰਾਨ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।BSF ਅਨੁਸਾਰ ਤਰਨਤਾਰਨ ਦੇ ਸਰਹੱਦੀ ਪਿੰਡ ਵਿੱਚ ਰਾਤ ਸਮੇਂ ਡਰੋਨ (Drone) ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ (Punjab Police) ਦੇ ਸਹਿਯੋਗ ਨਾਲ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡ ਮੇਹਦੀਪੁਰ ਦੇ ਖੇਤਾਂ ਵਿੱਚੋਂ ਇੱਕ ਥੈਲਾ ਮਿਲਿਆ। ਜਿਸ ਨੂੰ ਜ਼ਬਤ ਕਰ ਲਿਆ ਗਿਆ।ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਤਿੰਨ ਪੈਕੇਟ ਹੈਰੋਇਨ ਬਰਾਮਦ ਹੋਈ। ਜਿਸ ਨੂੰ ਜਾਂਚ ਲਈ ਫੋਰੈਂਸਿਕ ਲੈਬ (Forensic Lab) ਵਿੱਚ ਭੇਜਿਆ ਜਾ ਰਿਹਾ ਹੈ।ਤਿੰਨ ਦਿਨਾਂ ਵਿੱਚ ਇਹ ਤੀਜੀ ਸਫ਼ਲਤਾ ਹੈ,ਜਦੋਂ ਸਾਂਝੀ ਕਾਰਵਾਈ ਦੌਰਾਨ ਹੈਰੋਇਨ ਦੀ ਖੇਪ ਫੜੀ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...